17.1 C
Chandigarh

TODAY NOW NEWS

Friday, March 20, 2026
HomeBREAKING NEWSਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਗਵੰਤ ਮਾਨ ਤੋਂ ਕੀਤੀ ਇਨਸਾਫ਼ ਦੀ ਮੰਗ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਗਵੰਤ ਮਾਨ ਤੋਂ ਕੀਤੀ ਇਨਸਾਫ਼ ਦੀ ਮੰਗ

ਮਾਨਸਾ, 3 ਜੂਨ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਹਨ, ਜਿੱਥੇ ਕਿ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਗਵੰਤ ਮਾਨ ਨੂੰ ਚਿੱਠੀ ਦੇ ਕੇ ਆਪਣੇ ਪੁੱਤ ਦੇ ਹੋਏ ਕਤਲ ਦੇ ਮਾਮਲੇ ‘ਚ ਇਨਸਾਫ਼ ਦੀ ਮੰਗ ਕੀਤੀ ਹੈ।

Today Now News

RELATED ARTICLES
- Advertisment -

POPULAR POSTS