ਮੋਗਾ ਤੋ ਸਾਡੇ ਅਜੀਜ਼ ਮਿੱਤਰ ਅਕਾਲੀ ਦਲ ਦੇ ਮੀਤ ਪ੍ਰਧਾਨ ਸ੍ਰ. ਸੁਖਵਿੰਦਰ ਸਿੰਘ ਬਰਾੜ ਹੋਰਾਂ ਦਾ ਅੱਜ ਜਨਮ ਦਿਨ ਹੈ, ਪ੍ਰਧਾਨ ਸਹਿਬ ਜਨਮ ਦਿਨ ਦੀਆਂ ਬਹੁਤ ਵਧਾਈਆਂ ਵਾਹਿਗੁਰੂ ਜੀ ਆਪ ਜੀ ਨੂੰ ਚੜ੍ਹਦੀ ਕਲਾ ਵਿੱਚ ਰੱਖਣ ।

ਅਦਾਰਾ #todaynownews ਸ੍ਰ. ਸੁਖਵਿੰਦਰ ਸਿੰਘ ਬਰਾੜ ਅਤੇ ਸਮੂਹ ਪਰਿਵਾਰ ਦੀਆਂ ਇਹਨਾਂ ਜਨਮ ਦਿਨ ਦੀਆਂ ਖੁਸ਼ੀਆਂ ਵਿੱਚ ਸਾਮਲ ਹੋ ਕੇ ਮਾਨ ਮਹਿਸੂਸ ਕਰਦਾ ਹੈ।ਪ੍ਰਮਾਤਮਾ ਬਰਾੜ ਪਰਿਵਾਰ ਤੇ ਮਿਹਰ ਭਰਿਆਂ ਹੱਥ ਰੱਖਣ ਜੀ ।
ਵੱਲੋ:- ਪੱਤਰਕਾਰ ਹਰਪਾਲ ਸਿੰਘ ਸਹਾਰਨ, ਮੋਗਾ






