16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਬੰਤ ਸਿੰਘ ਕਾਲਰਾਂ ਨੇ ਪਨਗ੍ਰੇਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਬੰਤ ਸਿੰਘ ਕਾਲਰਾਂ ਨੇ ਪਨਗ੍ਰੇਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ, 6 ਜਨਵਰੀ: ਅੱਜ ਸਵੇਰੇ ਇੱਥੇ ਪਨਗ੍ਰੇਨ ਦੇ ਚੇਅਰਮੈਨ ਬੰਤ ਸਿੰਘ ਕਾਲਰਾਂ ਨੇ ਆਪਣਾ ਅਹੁਦਾ ਸੰਭਾਲਦਿਆਂ ਭਰੋਸਾ ਜਤਾਇਆ ਕਿ ਵਿਭਾਗ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦਾ ਰਹੇਗਾ।

ਸ੍ਰੀ ਕਾਲਰਾਂ ਨੇ ਇਸ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨਾਂ ਵਿੱਚ ਭਰੋਸਾ ਜਤਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਅਤੇ ਢੁਕਵੀਆਂ ਹਦਾਇਤਾਂ ਹੀ ਵਿਭਾਗ ਦੇ ਉੱਤਮ ਯੋਗਦਾਨ ਅਤੇ ਸਖਤ ਮਿਹਨਤ ਦਾ ਪ੍ਰੇਰਣਾ ਸਰੋਤ ਹੈ।

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਸਮੁੱਚੇ ਵਿਭਾਗ ਵੱਲੋਂ ਉਨਾਂ ਨੂੰ ਸੁਭ ਸ਼ੁਭਕਾਮਨਾਵਾਂ ਅਤੇ ਸਹਿਯੋਗ ਦਿੱਤਾ।

Today Now News

RELATED ARTICLES
- Advertisment -

POPULAR POSTS