17.4 C
Chandigarh

TODAY NOW NEWS

Friday, March 20, 2026
HomeBREAKING NEWSਬਠਿੰਡਾ ਅਦਾਲਤ ਵਲੋਂ ਬਾਲੀਵੁੱਡ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਸੰਮਨ ਜਾਰੀ, 19...

ਬਠਿੰਡਾ ਅਦਾਲਤ ਵਲੋਂ ਬਾਲੀਵੁੱਡ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਸੰਮਨ ਜਾਰੀ, 19 ਅਪ੍ਰੈਲ ਨੂੰ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ

ਬਠਿੰਡਾ, 23 ਫਰਵਰੀ – ਬਠਿੰਡਾ ਦੀ ਇਕ ਅਦਾਲਤ ਵਲੋਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੰਮਨ ਜਾਰੀ ਕਰਦੇ ਹੋਏ

19 ਅਪ੍ਰੈਲ ਨੂੰ ਬਠਿੰਡਾ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਦੌਰਾਨ ਉਕਤ ਬਾਲੀਵੁੱਡ ਅਦਾਕਾਰਾ ਵਲੋਂ ਕਿਸਾਨ ਔਰਤਾਂ ‘ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਨੂੰ 100-100 ਰੁਪਏ ਦਿਹਾੜੀ ਲੈ ਕੇ ਅੰਦੋਲਨ ‘ਚ ਸ਼ਾਮਿਲ ਹੋਣਾ ਦੱਸਿਆ ਗਿਆ ਸੀ।

Today Now News

RELATED ARTICLES
- Advertisment -

POPULAR POSTS