ਵੱਡੀ ਖ਼ਬਰ: ਭਗਵੰਤ ਮਾਨ ਦਿੱਲੀ ਰਵਾਨਾ, ਕੱਲ੍ਹ ਨੂੰ ਸਰਕਾਰ ਬਣਾਉਣ ਦਾ ਦਾਅਵਾ ਕਰਨਗੇ ਪੇਸ਼

10

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਵਾਸਤੇ ਦਿੱਲੀ ਲਈ ਰਵਾਨਾ ਹੋ ਗਏ ਹਨ। ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਕੱਲ੍ਹ 12 ਮਾਰਚ ਨੂੰ ਭਗਵੰਤ ਮਾਨ ਰਾਜਪਾਲ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।

Today Now News

Previous articleਕੈਪਟਨ ਦਾ ਕਿਲਾ ਢਾਹੁਣ ਵਾਲੇ ਆਪ ਉਮੀਦਵਾਰ ਅਜੀਤਪਾਲ ਸਿੰਘ ਬਾਰੇ…
Next articleਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ