16.8 C
Chandigarh

TODAY NOW NEWS

Friday, March 20, 2026
HomeBREAKING NEWSਭਗਵੰਤ ਮਾਨ ਦਾ ਵੱਡਾ ਬਿਆਨ, ਧੂਰੀ ਤੋਂ ਮੈਂ ਹੀ ਜਿੱਤਾਂਗਾ

ਭਗਵੰਤ ਮਾਨ ਦਾ ਵੱਡਾ ਬਿਆਨ, ਧੂਰੀ ਤੋਂ ਮੈਂ ਹੀ ਜਿੱਤਾਂਗਾ

ਧੂਰੀ

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅੱਜ ਧੂਰੀ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਉਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਹਲਕੇ ਦੇ ਲੋਕ ਪੰਜਾਬ ਵਿੱਚ ਸਭ ਤੋਂ ਵੱਧ ਵੋਟਾਂ ਨਾਲ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣਗੇ।

ਉਹ ਆਪਣੀ ਮਾਤਾ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਆਏ ਸਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਧੂਰੀ ਵਿਧਾਨ ਸਭਾ ਹਲਕੇ ਲਈ ਇਤਿਹਾਸ ਲਿਖਣ ਦਾ ਸਮਾਂ ਆ ਗਿਆ ਹੈ।

Today Now News

RELATED ARTICLES
- Advertisment -

POPULAR POSTS