ਨਵੀਂ ਦਿੱਲੀ : -ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਅਤੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਰਾਘਵ ਚੱਢਾ ਵਲੋਂ ਟਵੀਟ ਕੀਤਾ ਗਿਆ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਸੁਪਰਹਿੱਟ ਹੈ। ਇਸ ਨੰਬਰ-1 ਜੋੜੀ ਤੋਂ ਸਾਰੇ ਨੇਤਾ ਸੜ ਰਹੇ ਹਨ। ਨਾਲ ਹੀ ਉਨ੍ਹਾਂ ਨੇ ਟਵੀਟ ਕਰਕੇ ਇਹ ਵੀ ਲਿਖਿਆ ਕਿ ਬੁਰੀ ਨਜ਼ਰ ਵਾਲੇ ਤੇਰਾ ਮੂੰਹ ਕਾਲਾ।







