ਪ੍ਰਧਾਨ ਅਮਰਜੀਤ ਸੈਦੋਕੇ ਦੀ ਪ੍ਰਧਾਨਗੀ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਨੌਜਵਾਨ ਤੇ ਔਰਤਾਂ ਨੇ ਹਿੱਸਾ ਲਿਆ

ਮੋਗਾ (ਅਮਜਦ ਖਾਨ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਨਾਲ ਸਬੰਧਤ ਲਿਆਂਦੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਹਿੰਦੋਸਤਾਨ ਦੀਆਂ ਪਾਸੋਂ ਜਥੇਬੰਦੀ ਵੱਲੋਂ ਵਿੱਢੇ ਸੰਘਰਸ਼ ਦੀ ਲੜੀ ਤਹਿਤ ਤਾਲ ਮੇਲ ਵੇ ਐਕਸ਼ਨ ਵੱਲੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲਾ ਕਮੇਟੀ ਜ਼ਿਲਾ ਮੋਗਾ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਦਾ ਘਿਰਾਓ ਜ਼ਿਲਾ ਪ੍ਰਧਾਨ ਅਮਰਜੀਤ ਸੈਦੋਕੇ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਨੌਜਵਾਨ ਤੇ ਔਰਤਾਂ ਨੇ ਹਿੱਸਾ ਲਿਆ ਧਰਨੇ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਸੰਬੋਧਨ ਕਰ ਜ਼ਿਲ੍ਹਾ ਪ੍ਰਧਾਨ ਜ਼ਿਲਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਤੋਂ ਜ਼ਿਲ੍ਹਾ ਪ੍ਰੈਸ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਲੇ ਕਾਨੂੰਨ ਖੇਤੀ ਧੰਦੇ ਨੂੰ ਤਬਾਹ ਕਰਨ ਲਈ ਲਿਆਂਦੇ ਗਏ ਹਨ ਇਨ੍ਹਾਂ ਨਾਲ ਜਿੱਥੇ ਖੇਤੀ ਕਿਸਾਨੀ ਕਿੱਥੇ ਦਾ ਮੁਕੰਮਲ ਰੂਪ ਵਿੱਚ ਭੋਗ ਪੈ ਜਾਣਾ ਹੈ ਉੱਥੇ ਛੋਟੇ ਵਪਾਰੀ ਛੋਟੇ ਦੁਕਾਨਦਾਰ ਅਤੇ ਟਰਾਂਸਪੋਰਟ ਦਾ ਵੀ ਭੋਗ ਪੈ ਜਾਣਾ ਹੈ ਸਰਕਾਰ ਕਿਸਾਨਾਂ ਨੂੰ ਖੇਤੀ ਕਿੱਤੇ ਵਿੱਚੋਂ ਬਾਹਰ ਕਰ ਕੇ ਉਨ੍ਹਾਂ ਨੂੰ ਘਸਿਆਰੇ ਬਣਾ ਚਾਹੁੰਦੀ ਹੈ ਤਾਂ ਇਹ ਕਾਰਪੋਰੇਟ ਘਰਾਣਿਆਂ ਦੀਆਂ ਦਿਹਾੜੀਆਂ ਕਰਨ ਲਈ ਮਜਬੂਰ ਹੋ ਜਾਣ ਇਨ੍ਹਾਂ ਕਰੁਣਾ ਨਾਲ ਸਿਰਫ਼ ਵੱਡੇ ਸਮਾਰਾਜੀ ਦੇਸ਼ ਤੇ ਵਿਦੇਸ਼ੀ ਕਾਰਪੋਰੇਟਾਂ ਨੂੰ ਹੀ ਫਾਇਦਾ ਹੋਣਾ ਹੈ ਸਰਕਾਰ ਖੇਤੀ ਫਸਲਾਂ ਦੀ ਮੰਡੀ ਨੂੰ ਕਾਰਪੋਰੇਟ ਹਵਾਲੇ ਕਰਨ ਲਈ ਬਜ਼ਿੱਦ ਹੈ ਕਿਸਾਨਾਂ ਨੇ ਵੱਡੇ ਸੰਘਰਸ਼ ਸੰਘਰਸ਼ਾਂ ਦੇ ਬਾਵਜੂਦ ਇਹ ਮੁੱਢਲੀ ਸੌਦਾ ਕਰਕੇ ਕਿਸਾਨਾਂ ਨੂੰ ਭਰਮਾਉਣਾ ਚਾਹੁੰਦੀ ਹੈ ਪਰ ਕਿਸਾਨ ਇਨ੍ਹਾਂ ਦੇ ਛਲਾਵੇ ਵਿੱਚ ਨਹੀਂ ਆਉਣਗੇ ਕਿਸਾਨਾਂ ਦਾ ਇਸ ਗਰਜ਼ ਪੰਜਾ ਕਾਨੂੰਨਾਂ ਦੀ ਮੁਕੰਮਲ ਵਾਪਸੀ ਤੇ ਸਾਰੀਆਂ ਫ਼ਸਲਾਂ ਦੀ ਸਾਰੇ ਸੂਬਿਆਂ ਵਿੱਚ ਐੱਮ ਐੱਸ ਪੀ ਤੇ ਸਰਕਾਰੀ ਖ਼ਰੀਦ ਨੂੰ ਸੰਵਿਧਾਨਕ ਹੱਕ ਬਣਾਉਣ ਜਨਤਕ ਵੰਡ ਪ੍ਰਣਾਲੀ ਚਾਲੂ ਰੱਖਣ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਮੁਨਾਫ਼ਾ ਜੋੜ ਕੇ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਂਦੇ ਕਿਸਾਨੀ ਨਾਲ ਸਬੰਧਤ ਹੋਰ ਮੰਗਾਂ ਦੀ ਪ੍ਰਾਪਤੀ ਅੱਜ ਜਾਰੀ ਰਹੇਗਾ ਪਾਖਰ ਵਿਚ ਜੋਗਿੰਦਰ ਸਿੰਘ ਚੌਕ ਤੱਕ ਮੁਜ਼ਾਹਰਾ ਕਰਕੇ ਇਸ ਦਾ ਪ੍ਰੋਗਰਾਮ ਖਤਮ ਕੀਤਾ ਗਿਆ ਭਾਰਤ






