17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ; ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ; ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ–

ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਹਲਕਾ ਇੰਚਾਰਜ ਅਤੇ ਮੌਜੂਦਾ ਬੀ ਸੀ ਵਿੰਗ ਜ਼ਿਲਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਬਰਾਸ ਵੱਲੋਂ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ।

ਦਵਿੰਦਰ ਸਿੰਘ ਬਰਾਸ ਨੇ ਆਪਣੇ ਅਸਤੀਫ਼ੇ ਵਿਚ ਲਿਖਿਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਅਸਤੀਫ਼ਾ ਦੇ ਰਿਹਾ ਹੈ।

Today Now News

RELATED ARTICLES
- Advertisment -

POPULAR POSTS