17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੰਜਾਬ ਕਾਂਗਰਸ ਨੂੰ ਵੱਡਾ ਝਟਕਾ; ਸਾਬਕਾ MLA ਹੋਇਆ ਭਾਜਪਾ ‘ਚ ਸ਼ਾਮਲ

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ; ਸਾਬਕਾ MLA ਹੋਇਆ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ

ਪੰਜਾਬ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸਾਬਕਾ ਵਿਧਾਇਕ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਿਆ।

ਜਾਣਕਾਰੀ ਦੇ ਮੁਤਾਬਿਕ, ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਕਾਂਗਰਸ ਪਾਰਟੀ ਛੱਡ ਕੇ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ।

Today Now News

RELATED ARTICLES
- Advertisment -

POPULAR POSTS