16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹBig Breaking- ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਮਿਲਿਆ ਚੋਣ ਨਿਸ਼ਾਨ, ਜਾਣੋ ਕੀ?

Big Breaking- ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਮਿਲਿਆ ਚੋਣ ਨਿਸ਼ਾਨ, ਜਾਣੋ ਕੀ?

ਚੰਡੀਗੜ੍ਹ

ਪੰਜਾਬ ਲੋਕ ਕਾਂਗਰਸ ਨੂੰ ਚੋਣ ਕਮਿਸ਼ਨ ਦੇ ਵੱਲੋਂ ਚੋਣ ਨਿਸ਼ਾਨ ਐਨਾਊਂਸ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ਲੋਕ ਕਾਂਗਰਸ ਨੂੰ ਪਾਰਟੀ ਚੋਣ ਨਿਸ਼ਾਨ ਹਾਕੀ ਸਟਿੱਕ ਅਤੇ ਬਾਲ ਦਿੱਤਾ ਹੈ।

ਇਸ ਦੀ ਜਾਣਕਾਰੀ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦਿੱਤੀ।

Today Now News

RELATED ARTICLES
- Advertisment -

POPULAR POSTS