17.1 C
Chandigarh

TODAY NOW NEWS

Friday, March 20, 2026
HomeBREAKING NEWSBig Breaking: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਆਫਲਾਈਨ ਹੋਣਗੀਆਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ

Big Breaking: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਆਫਲਾਈਨ ਹੋਣਗੀਆਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ

ਨਵੀਂ ਦਿੱਲੀ

ਦਸਵੀਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ‘ਤੇ ਸੁਪਰੀਮ ਕੋਰਟ ਨੇ ਅੱਜ ਵੱਡਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀਆਂ ਆਫਲਾਈਨ ਹੀ ਪ੍ਰੀਖਿਆਵਾਂ ਹੋਣਗੀਆਂ।

ਸੁਪਰੀਮ ਕੋਰਟ ਨੇ ਜਿਥੇ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਉਥੇ ਹੀ ਦੂਜੇ ਪਾਸੇ ਸੂਬਿਆਂ ਨੂੰ ਕਿਹਾ ਕਿ ਬੱਚਿਆਂ ਦੀਆਂ ਆਫਲਾਈਨ ਪ੍ਰੀਖਿਆਵਾਂ ਲਈਆਂ ਜਾਣ।

ਦੱਸਣਾ ਬਣਦਾ ਹੈ ਕਿ ਆਫਲਾਈਨ ਪ੍ਰੀਖਿਆਵਾਂ ਰੱਦ ਕਰਵਾਉਣ ਨੂੰ ਲੈ ਕੇ ਇੱਕ ਰਿੱਟ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਸੀ।

ਜਿਸ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਰੱਦ ਕਰਦਿਆਂ ਹੋਇਆਂ ਇਹ ਫੈਸਲਾ ਸੁਣਾਇਆ ਕਿ ਬੱਚਿਆਂ ਦੀਆਂ ਆਨਲਾਈਨ ਨਹੀਂ ਬਲਕਿ ਆਫਲਾਈਨ ਪ੍ਰੀਖਿਆਵਾਂ ਹੋਣਗੀਆਂ।

Today Now News

RELATED ARTICLES
- Advertisment -

POPULAR POSTS