ਚੰਡੀਗੜ੍ਹ
ਨਸ਼ਿਆਂ ਅਤੇ ਭ੍ਰਿਸ਼ਟਾਚਾਰ ਮਾਮਲਿਆਂ ਦੀ ਸ਼ਾਮਲ ਪੁਲਿਸ ਮੁਲਾਜ਼ਮਾਂ ਉਤੇ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਗਈ।

ਫਿਰੋਜ਼ਪੁਰ ਜ਼ਿਲ੍ਹੇ ਦੇ 11 ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਨਸ਼ਿਆਂ/ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਸ਼ਾਮਲ ਹੋਣ ਕਰਨ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਬਰਖਾਸਤ ਕੀਤੇ ਗਏ ਮੁਲਾਜ਼ਮਾਂ ਵਿੱਚ ਪ੍ਰਿਤਪਾਲ ਸਿੰਘ, ਜਗਜੀਤ ਸਿੰਘ, ਸੁਖਦੇਵ ਸਿੰਘ, ਕਾਰਜ ਸਿੰਘ, ਬਲਵਿੰਦਰ ਸਿੰਘ ਸੰਧੂ, ਕੁਲਦੀਪ ਸਿੰਘ, ਸੁਭਾਸ਼ ਚੰਦ, ਮਨਜੀਤ ਸਿੰਘ, ਓਮ ਪ੍ਰਕਾਸ਼, ਗੁਰਜੰਟ ਸਿੰਘ, ਸੁਰਿੰਦਰ ਕੁਮਾਰ ਸ਼ਾਮਲ ਹਨ।






