17.1 C
Chandigarh

TODAY NOW NEWS

Thursday, March 19, 2026
Homeਪੰਜਾਬਤਰਨਤਾਰਨਵੱਡੀ ਖ਼ਬਰ: ਤਰਨਤਾਰਨ ‘ਚ 2 ਕਾਂਗਰਸੀ ਲੀਡਰਾਂ ਦਾ ਗੋਲੀਆਂ ਮਾਰ ਕੇ ਕਤਲ

ਵੱਡੀ ਖ਼ਬਰ: ਤਰਨਤਾਰਨ ‘ਚ 2 ਕਾਂਗਰਸੀ ਲੀਡਰਾਂ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ (Rimpal Golann ) ਇਸ ਵੇਲੇ ਦੀ ਵੱਡੀ ਖ਼ਬਰ ਤਰਨਤਾਰਨ ਤੋਂ ਸਾਹਮਣੇ ਆਈ ਹੈ, ਜਿਥੇ 2 ਯੂਥ ਕਾਂਗਰਸੀ ਲੀਡਰਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਪੱਟੀ ਚ ਸ਼ਰੇਆਮ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਸਰਹਾਲੀ ਚੁੰਗੀ ਪੱਟੀ ਦੇ ਨੇੜੇ ਅਣਪਛਾਤੇ ਵਿਅਕਤੀ ਵਲੋਂ ਦੋ ਨੌਜਵਾਨਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਮ੍ਰਿਤਕ ਨੌਜਵਾਨਾ ਦੀ ਪਛਾਣ ਮੰਨਾ ਪੱਟੀ ਅਤੇ ਅਨਮੋਲ ਬੁਰਜ ਵਜੋਂ ਹੋਈ ਹੈ । ਇਸ ਘਟਨਾ ਤੋਂ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ।

Today Now News

RELATED ARTICLES
- Advertisment -

POPULAR POSTS