17.1 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖ਼ਬਰ: ਬੰਦੀ ਸਿੱਖ ਕੈਦੀ ਜਲਦ ਹੋਣਗੇ ਰਿਹਾਅ? ਸਿੱਖ ਜਥੇਬੰਦੀਆਂ ਵੱਲੋਂ ਕੇਂਦਰ...

ਵੱਡੀ ਖ਼ਬਰ: ਬੰਦੀ ਸਿੱਖ ਕੈਦੀ ਜਲਦ ਹੋਣਗੇ ਰਿਹਾਅ? ਸਿੱਖ ਜਥੇਬੰਦੀਆਂ ਵੱਲੋਂ ਕੇਂਦਰ ਨਾਲ ਮੁਲਾਕਾਤ

ਨਵੀਂ ਦਿੱਲੀ-

ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਦਾ ਇਕ ਵਫਦ ਅੱਜ 9 ਫਰਵਰੀ ਨੂੰ ਫਗਵਾੜਾ ਹਲਕੇ ਤੋਂ ਭਾਜਪਾ ਉਮੀਦਵਾਰ ਵਿਜੈ ਸਾਂਪਲਾ ਦੇ ਰਾਹੀਂ ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨੂੰ ਮਿਲਿਆ।

ਇਸ ਦੌਰਾਨ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਹੈ ਅਤੇ ਸਿੱਖ ਜੱਥੇਬੰਦਆਂ ਦੀ ਮੰਗ ਨੂੰ ਜਲਦੀ ਪੂਰਾ ਕਰਨ ਲਈ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਵਫਦ ਵਿਚ ਹਰਜਿੰਦਰ ਸਿੰਘ ਮਾਝੀ, ਹਰਦੀਪ ਸਿੰਘ ਡਿਬਡਿਬੀ, ਗੁਰਚਰਨ ਸਿੰਘ, ਜੱਥੇਦਾਰ ਜਗਤਾਰ ਸਿੰਘ, ਜਸਪਾਲ ਸਿੰਘ ਮੰਝਪੁਰ, ਗੁਰਪਾਲ ਸਿੰਘ ਮੌਲੀ, ਅਮਨਜੀਤ ਸਿੰਘ ਸੰਧੂ, ਮਨਜੀਤ ਸਿੰਘ ਅਕਾਲ ਸਟੂਡੈਂਟ ਫੈਡਰੇਸ਼ਨ ਪੰਜਾਬ ਅਤੇ ਪਲਵਿੰਦਰ ਸਿੰਘ ਤਲਵੰਡੀ ਨੌਜਵਾਨ ਕਿਸਾਨ ਯੂਨੀਅਨ ਮੌਜੂਦ ਸਨ

Today Now News

RELATED ARTICLES
- Advertisment -

POPULAR POSTS