17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵੱਡੀ ਖਬਰ: CM ਚੰਨੀ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਵਾਲੇ ਖਿਲਾਫ FIR ਦਰਜ਼

ਵੱਡੀ ਖਬਰ: CM ਚੰਨੀ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਵਾਲੇ ਖਿਲਾਫ FIR ਦਰਜ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਾਤੀ ਸੂਚਕ ਸ਼ਬਦ ਬੋਲਣ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ‘ਚ ਇਕ ਵਿਅਕਤੀ ਖ਼ਿਲਾਫ਼ FIR ਦਰਜ ਕੀਤੀ ਗਈ।

ਇਸ ਬਾਬਤ ਆਡੀਓ ਰਿਕਾਰਡਿੰਗ ਵੀ ਸਾਹਮਣੇ ਆਈ ਹੈ। ਪੁਲਿਸ ਨੇ ਉਸ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਗ੍ਰਿਫਤਾਰੀ ਨਹੀਂ ਹੋਈ।

ਮੁਲਜ਼ਮ ਗੁਰਪ੍ਰੀਤ ਸਿੰਘ ਧੂਲਕੋਟ ਪਿੰਡ ਦਾ ਰਹਿਣ ਵਾਲਾ ਹੈ ਤੇ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

Today Now News

RELATED ARTICLES
- Advertisment -

POPULAR POSTS