17.4 C
Chandigarh

TODAY NOW NEWS

Friday, March 20, 2026
Homeਪੰਜਾਬਅੰਮ੍ਰਿਤਸਰਵੱਡੀ ਖ਼ਬਰ: ਨਵਜੋਤ ਸਿੱਧੂ ਦੇ ਕਰੀਬੀ ਕਾਂਗਰਸੀ ਲੀਡਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਨਵਜੋਤ ਸਿੱਧੂ ਦੇ ਕਰੀਬੀ ਕਾਂਗਰਸੀ ਲੀਡਰ ਨੇ ਦਿੱਤਾ ਅਸਤੀਫ਼ਾ

ਅੰਮ੍ਰਿਤਸਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਸੀਨੀਅਰ ਕਾਂਗਰਸੀ ਲੀਡਰ ਅਤੇ ਅੰਮ੍ਰਿਤਸਰ ਦੇ ਕੌਂਸਲਰ ਸੁਖਦੇਵ ਸਿੰਘ ਚਾਹਲ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖਬਰ ਸਾਹਮਣੇ ਆ ਰਹੀ ਹੈ।

ਜਾਣਕਾਰੀ ਦੇ ਮੁਤਾਬਕ ਅੰਮ੍ਰਿਤਸਰ ਦੇ ਵਾਰਡ ਨੰਬਰ 76 ਤੋਂ ਸੁਖਦੇਵ ਸਿੰਘ ਚਾਹਲ ਕੌਂਸਲਰ ਸਨ ਅਤੇ ਉਹ 2004 ਤੋਂ ਲੈ ਕੇ ਨਵਜੋਤ ਸਿੱਧੂ ਦੇ ਨਾਲ ਰਹੇ ਹਨ, ਪਰ ਕੁਝ ਮੱਤ ਭੇਦ ਕਾਰਨ ਪਿਛਲੇ ਦਿਨੀਂ ਸੁਖਦੇਵ ਸਿੰਘ ਚਾਹਲ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਦੂਰੀਆਂ ਵਧ ਗਈਆਂ।

Today Now News

RELATED ARTICLES
- Advertisment -

POPULAR POSTS