16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵੱਡੀ ਖ਼ਬਰ: ਕਿਸਾਨ ਆਗੂ ਗੁਰਨਾਮ ਚੜੂਨੀ ਵਲੋਂ ਨਵੀਂ ਸਿਆਸੀ ਪਾਰਟੀ ਦਾ ਐਲਾਨ,...

ਵੱਡੀ ਖ਼ਬਰ: ਕਿਸਾਨ ਆਗੂ ਗੁਰਨਾਮ ਚੜੂਨੀ ਵਲੋਂ ਨਵੀਂ ਸਿਆਸੀ ਪਾਰਟੀ ਦਾ ਐਲਾਨ, ਜਾਣੋ ਕੀ ਰੱਖਿਆ ਨਾਮ

ਚੰਡੀਗੜ੍ਹ-

ਸੰਯਕਤ ਕਿਸਾਨ ਮੋਰਚਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਅੱਜ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ |

ਜਾਣਕਾਰੀ ਅਨੁਸਾਰ, ਸੰਯੁਕਤ ਕਿਸਾਨ ਮੋਰਚਾ ਦੀ ਤਰਜ਼ ‘ਤੇ ਕਿਸਾਨ ਆਗੂ ਗੁਰਨਾਮ ਸਿੰਘ ਨੇ ਆਪਣੀ ਪਾਰਟੀ ਦਾ ਨਾਮ ਸੰਯੁਕਤ ਸੰਘਰਸ਼ ਪਾਰਟੀ ਰੱਖਿਆ ਗਿਆ ਹੈ।

Today Now News

RELATED ARTICLES
- Advertisment -

POPULAR POSTS