16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵੱਡੀ ਖ਼ਬਰ: ਸਿੰਘੂ ਬਾਰਡਰ ‘ਤੇ ਨੌਜਵਾਨ ਦਾ ਕਤਲ ਕਰਨ ਵਾਲਿਆਂ ਖਿਲਾਫ਼ FIR...

ਵੱਡੀ ਖ਼ਬਰ: ਸਿੰਘੂ ਬਾਰਡਰ ‘ਤੇ ਨੌਜਵਾਨ ਦਾ ਕਤਲ ਕਰਨ ਵਾਲਿਆਂ ਖਿਲਾਫ਼ FIR ਦਰਜ

ਸੋਨੀਪਤ : ਸਿੰਘੂ ਬਾਰਡਰ ‘ਤੇ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਨੌਜਵਾਨ ਦੀ ਪਹਿਲਾਂ ਤਾਂ ਬੇਰਹਿਮੀ ਨਾਲ ਹੱਤਿਆ ਕੀਤੀ ਗਈ, ਫਿਰ ਉਸ ਦੇ ਹੱਥ ਵੱਢ ਕੇ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਨੌਜਵਾਨ ਦਾ ਕਤਲ ਕਰਨ ਵਾਲੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਿੰਘੂ ਬਾਰਡਰ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਮਿਲੀ ਨੌਜਵਾਨ ਦੀ ਕੱਟੀ ਵੱਢੀ ਲਾਸ਼ ‘ਤੇ ਡੀ.ਐਸ.ਪੀ. ਹੰਸਰਾਜ ਦਾ ਕਹਿਣਾ ਹੈ ਕਿ ਅੱਜ ਸਵੇਰੇ 5 ਵਜੇ ਦੇ ਕਰੀਬ ਇਕ ਲਾਸ਼ ਹੱਥਾਂ ਅਤੇ ਲੱਤਾਂ ਨਾਲ ਕੱਟੀ ਹੋਈ ਮਿਲੀ ਹੈ|

Today Now News

RELATED ARTICLES
- Advertisment -

POPULAR POSTS