16.8 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖਬਰ: ਕਾਂਗਰਸ ਦੇ ਸਾਬਕਾ ਮੰਤਰੀ ਨੇ ਦਿੱਤਾ ਅਸਤੀਫ਼ਾ

ਵੱਡੀ ਖਬਰ: ਕਾਂਗਰਸ ਦੇ ਸਾਬਕਾ ਮੰਤਰੀ ਨੇ ਦਿੱਤਾ ਅਸਤੀਫ਼ਾ

ਮੋਹਾਲੀ:

ਖਰੜ ਤੋਂ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਅਸਤੀਫ਼ਾ ਦੇ ਦਿੱਤਾ ਹੈ।

ਜਗਮੋਹਨ ਸਿੰਘ ਕੰਗ ਨੇ ਆਪਣੇ ਬੇਟੇ ਨੂੰ ਆਜ਼ਾਦ ਚੋਣ ਲੜਾਉਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਮੇਰੇ ਨਾਲ ਧੋਖਾ ਕੀਤਾ ਹੈ।

ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਮੇਰਾ ਬੇਟਾ ਯਾਦਵਿੰਦਰ ਸਿੰਘ ਕੰਗ ਆਜ਼ਾਦ ਚੋਣ ਲੜਨਗੇ।

Today Now News

RELATED ARTICLES
- Advertisment -

POPULAR POSTS