16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵੱਡੀ ਖ਼ਬਰ: ਮਨਜਿੰਦਰ ਸਿਰਸਾ ਨੇ ਅਸਤੀਫ਼ਾ ਲਿਆ ਵਾਪਸ

ਵੱਡੀ ਖ਼ਬਰ: ਮਨਜਿੰਦਰ ਸਿਰਸਾ ਨੇ ਅਸਤੀਫ਼ਾ ਲਿਆ ਵਾਪਸ

ਦਿੱਲੀ- ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।

ਦਿੱਲੀ ਕਮੇਟੀ ਦੀ ਪ੍ਰਧਾਨਗੀ ਤੋਂ ਕੁਝ ਸਮਾਂ ਪਹਿਲਾਂ ਅਸਤੀਫ਼ਾ ਦੇ ਚੁੱਕੇ ਮਨਜਿੰਦਰ ਸਿਰਸਾ ਨੇ ਹੁਣ ਦਿੱਲੀ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ

Today Now News

RELATED ARTICLES
- Advertisment -

POPULAR POSTS