17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹBig News: ਪੈਟਰੋਲ 12 ਰੁਪਏ ਅਤੇ ਡੀਜ਼ਲ 17 ਰੁਪਏ ਹੋਇਆ ਸਸਤਾ; ਪੜ੍ਹੋ...

Big News: ਪੈਟਰੋਲ 12 ਰੁਪਏ ਅਤੇ ਡੀਜ਼ਲ 17 ਰੁਪਏ ਹੋਇਆ ਸਸਤਾ; ਪੜ੍ਹੋ ਨੋਟੀਫਿਕੇਸ਼ਨ

ਚੰਡੀਗੜ੍ਹ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹੁਣ ਪੈਟਰੋਲ 12 ਰੁਪਏ ਅਤੇ ਡੀਜ਼ਲ 17 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਦੱਸਣਾ ਬਣਦਾ ਹੈ ਕਿ, ਕੇਂਦਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਲਾਈ ਗਈ ਕਟੌਤੀ ਤੋਂ ਇਕ ਦਿਨ ਬਾਅਦ, ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 4 ਨਵੰਬਰ 2021 ਦੀ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ‘ਤੇ 7 ਰੁਪਏ ਦੀ ਵੈਲਿਊ ਐਡਿਡ ਟੈਕਸ (ਵੈਟ) ਘਟਾ ਦਿੱਤੀ ਹੈ।

ਯੂਟੀ ਚੰਡੀਗੜ੍ਹ ਵੱਲੋਂ ਵੀਰਵਾਰ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਪੈਟਰੋਲ ‘ਤੇ ਵੈਟ ਪ੍ਰਤੀਸ਼ਤ 22.45% ਤੋਂ ਘਟਾ ਕੇ 15.24% ਅਤੇ ਡੀਜ਼ਲ ‘ਤੇ 14.02% ਤੋਂ ਘਟਾ ਕੇ 6.66% ਕਰ ਦਿੱਤਾ ਗਿਆ ਹੈ।

ਚੰਡੀਗੜ੍ਹ ਪ੍ਰਸਾਸ਼ਨ ਵੱਲੋਂ ਘਟਾਏ ਗਏ ਵੈਟ ਤੋਂ ਬਾਅਦ, ਪ੍ਰਸਾਸ਼ਨ ਨੇ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ, ਹੁਣ ਚੰਡੀਗੜ੍ਹ ਵਿੱਚ ਪੈਟਰੋਲ 12 ਰੁਪਏ ਅਤੇ ਡੀਜ਼ਲ 17 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।

Today Now News

RELATED ARTICLES
- Advertisment -

POPULAR POSTS