16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਦਾ SSP ਸਸਪੈਂਡ

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਦਾ SSP ਸਸਪੈਂਡ

ਫਿਰੋਜ਼ਪੁਰ : ਇਸ ਵੇਲੇ ਦੀ ਵੱਡੀ ਖ਼ਬਰ ਫਿਰੋਜ਼ਪੁਰ ਵਿਖੇ ਰੱਦ ਹੋਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।ਰੱਦ ਹੋਈ ਰੈਲੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਦਾ ਐਸਐਸਪੀ ਹਰਮਨਦੀਪ ਸਿੰਘ ਹਾਂਸ ਸਸਪੈਂਡ ਕਰ ਦਿੱਤਾ ਗਿਆ ਹੈ

Today Now News

RELATED ARTICLES
- Advertisment -

POPULAR POSTS