17.4 C
Chandigarh

TODAY NOW NEWS

Friday, March 20, 2026
Homeਪੰਜਾਬਅੰਮ੍ਰਿਤਸਰਵੱਡੀ ਖ਼ਬਰ: SGPC ਪ੍ਰਧਾਨ ਬੀਬੀ ਜਗੀਰ ਕੌਰ ਲੜੇਗੀ ਵਿਧਾਨ ਸਭਾ ਚੋਣ

ਵੱਡੀ ਖ਼ਬਰ: SGPC ਪ੍ਰਧਾਨ ਬੀਬੀ ਜਗੀਰ ਕੌਰ ਲੜੇਗੀ ਵਿਧਾਨ ਸਭਾ ਚੋਣ

ਅਮ੍ਰਿਤਸਰ : ਐਸ ਜੀ ਪੀ ਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਇਸ ਵਾਰ ਵਿਧਾਨ ਸਭਾ ਚੋਣ ਲੜੇਗੀ। ਇਹ ਐਲਾਨ ਕੱਲ ਅਮ੍ਰਿਤਸਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਬਾਦਲ ਨੇ ਕਿਹਾ ਕਿ, ਬੀਬੀ ਜਗੀਰ ਕੌਰ ਵਿਧਾਨ ਸਭਾ ਦੀਆਂ ਚੋਣਾਂ ਲੜੇਗੀ ਅਤੇ ਮੰਤਰੀ ਬਣ ਕੇ ਲੋਕਾਂ ਦੀ ਸੇਵਾ ਕਰੇਗੀ।

Today Now News

RELATED ARTICLES
- Advertisment -

POPULAR POSTS