16.8 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖਬਰ: ਹਰਿਆਣਾ ‘ਚ ਤਿੰਨ ਅੱਤਵਾਦੀ ਗ੍ਰਿਫਤਾਰ, ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ…

ਵੱਡੀ ਖਬਰ: ਹਰਿਆਣਾ ‘ਚ ਤਿੰਨ ਅੱਤਵਾਦੀ ਗ੍ਰਿਫਤਾਰ, ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ…

ਸੋਨੀਪਤ-

ਦਿੱਲੀ ਨਾਲ ਲੱਗਦੇ ਹਰਿਆਣਾ ਦੇ ਸੋਨੀਪਤ ‘ਚ ਅੱਤਵਾਦੀ ਹੈਂਡਲਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।

ਜਗਬਾਣੀ ਦੇ ਦੀਕਸ਼ਤ ਦੀ ਰਿਪੋਰਟ ਅਨੁਸਾਰ, ਪੰਜਾਬ ਅਤੇ ਦਿੱਲੀ ‘ਚ ਹੈਂਡਲਰ ਦੀ ਤਲਾਸ਼ ਕੀਤੀ ਜਾ ਰਹੀ ਹੈ। ਸੋਨੀਪਤ ਪੁਲਸ ਨੇ ਜੈਸ਼-ਏ-ਮੁਹੰਮਦ ਦੇ ਤਿੰਨ ਹੈਂਡਲਰਾਂ ਨੂੰ ਮੁਰਥਲ ਟੋਲ ਪਲਾਜ਼ੇ ਦੇ ਕੋਲੋਂ ਗ੍ਰਿਫਤਾਰ ਕੀਤਾ ਸੀ।

ਅੱਤਵਾਦੀ ਹੈਂਡਲਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਹਰਿਆਣਾ-ਐੱਨ. ਸੀ. ਆਰ. ‘ਚ ਉਨ੍ਹਾਂ ਦੇ ਸੰਪਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS