16 C
Chandigarh

TODAY NOW NEWS

Friday, March 20, 2026
HomeBREAKING NEWSਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਵੱਡਾ ਝਟਕਾ

ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਵੱਡਾ ਝਟਕਾ

ਮੋਹਾਲੀ : ਅਕਾਲੀ ਲੀਡਰ ਬਿਕਰਮ ਮਜੀਠੀਆ ਜੋ ਕਿ 8 ਮਾਰਚ ਤੱਕ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਨੂੰ ਅਦਾਲਤ ਤੋਂ ਇੱਕ ਵਾਰ ਫਿਰ ਵੱਡਾ ਝਟਕਾ ਲੱਗਿਆ ਹੈ। ਮੋਹਾਲੀ ਅਦਾਲਤ ਦੇ ਵਲੋਂ ਸ਼ੁੱਕਰਵਾਰ ਨੂੰ ਐਨਡੀਪੀਐਸ ਕੇਸ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਰੈਗੂਲਰ ਜ਼ਮਾਨਤ ਅਰਜ਼ੀ ਨੂੰ ਖ਼ਾਰਜ਼ ਕਰ ਦਿੱਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS