17.1 C
Chandigarh

TODAY NOW NEWS

Thursday, March 19, 2026
HomeBREAKING NEWSਅੱਜ ਮਿਤੀ 23 ਮਾਰਚ 2022 ਨੂੰ ਬਲੱਡ ਸੇਵਾ ਸੁਸਾਇਟੀ ਮੋਗਾ (ਰਜਿ:

ਅੱਜ ਮਿਤੀ 23 ਮਾਰਚ 2022 ਨੂੰ ਬਲੱਡ ਸੇਵਾ ਸੁਸਾਇਟੀ ਮੋਗਾ (ਰਜਿ:

ਅੱਜ ਮਿਤੀ 23 ਮਾਰਚ 2022 ਨੂੰ ਬਲੱਡ ਸੇਵਾ ਸੁਸਾਇਟੀ ਮੋਗਾ (ਰਜਿ:) ਵੱਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਲੱਡ ਸੇਵਾ ਸੁਸਾਇਟੀ ਦੇ ਮੁੱਖ ਦਫਤਰ ਪ੍ਰਕਾਸ਼ ਬੈਟਰੀ ਨੇੜੇ ਵੀ ਮਾਰਟ ਲੁਧਿਆਣਾ ਰੋਡ ਮੋਗਾ ਵਿਖੇ ਖੂਨਦਾਨ ਕੈਂਪ ਲਾਇਆ ਗਿਆ । ਜਿਸ ਵਿਚ 120 ਯੂਨਿਟ ਖੂਨ ਇਕੱਤਰ ਹੋਇਆ । ਸੁਸਾਇਟੀ ਦੇ ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਵਲੋਂ 42ਵੀਂ ਵਾਰ ਖੂਨਦਾਨ ਕੀਤਾ ਗਿਆ। ਬਲੱਡ ਸੇਵਾ ਸੁਸਾਇਟੀ ਮੋਗਾ ਵਲੋਂ ਸਾਰੇ ਖੂਨਦਾਨੀ ਵੀਰਾਂ ਨੂੰ ਸਰਟੀਫਿਕੇਟ ਅਤੇ ਮੈਡਲ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਮ ਐਲ ਏ ਡਾਕਟਰ ਅਮਨਦੀਪ ਕੌਰ ਅਰੋੜਾ ਦੇ ਭੈਣ ਡਾ ਹਰਮਨ ਤੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਚੇਅਰਮੈਨ ਨੇ ਹਾਜਰੀ ਲਗਵਾਈ।
ਸੁਸਾਇਟੀ ਵੱਲੋਂ ਸਾਰੇ ਖੂਨਦਾਨੀ ਵੀਰਾਂ-ਭੈਣਾਂ ਦਾ ਅਤੇ ਸਿਵਲ ਹਸਪਤਾਲ ਬਲੱਡ ਬੈਂਕ ਮੋਗਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Today Now News

RELATED ARTICLES
- Advertisment -

POPULAR POSTS