16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਬਾਲੀਵੁੱਡ ਅਦਾਕਾਰਾ ਕੰਗਨਾ ਤੇ ਰੰਗੋਲੀ ਨੂੰ ਸੰਮਨ

ਬਾਲੀਵੁੱਡ ਅਦਾਕਾਰਾ ਕੰਗਨਾ ਤੇ ਰੰਗੋਲੀ ਨੂੰ ਸੰਮਨ

ਫਿਰਕੂ ਭਾਵਨਾਵਾਂ ਭੜਕਾਉਣ ਦਾ ਲੱਗਾ ਸੀ ਦੋਸ਼

ਮੁੰਬਈ : ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਤੇ ਉਸ ਦੀ ਮੈਨੇਜਰ ਭੈਣ ਰੰਗੋਲੀ ਚੰਦੇਲ ਨੂੰ ਮੁੰਬਈ ਪੁਲਿਸ ਨੇ ਇਕ ਵਾਰੀ ਫਿਰ ਸੰਮਨ ਭੇਜਿਆ ਹੈ। ਮੁੰਬਈ ਪੁਲਿਸ ਨੇ ਕੰਗਨਾ ਤੇ ਉਸਦੀ ਭੈਣ ਨੂੰ 10 ਨਵੰਬਰ ਤੋਂ ਪਹਿਲਾਂ ਬਾਂਦਰਾ ਪੁਲਿਸ ਸਟੇਸ਼ਨ ‘ਚ ਹਾਜ਼ਰ ਹੋਣ ਲਈ ਕਿਹਾ ਹੈ। ਪਿਛਲੇ ਮਹੀਨੇ ਬਾਂਦਰਾ ਦੀ ਅਦਾਲਤ ਨੇ ਪੁਲਿਸ ਨੂੰ ਕੰਗਨਾ ਤੇ ਰੰਗੋਲੀ ‘ਤੇ ਫਿਰਕੂ ਭਾਵਨਾਵਾਂ ਭੜਕਾਉਣ ਦੇ ਦੋਸ਼ ‘ਚ ਕੇਸ ਦਰਜ ਕਰਨ ਦਾ ਆਦੇਸ਼ ਦਿੱਤਾ ਸੀ। ਇਸੇ ਮਾਮਲੇ ‘ਚ ਹੁਣ ਕੰਗਨਾ ਤੇ ਉਸ ਦੀ ਭੈਣ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

Today Now News

RELATED ARTICLES
- Advertisment -

POPULAR POSTS