16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰBreaking: ਮੋਦੀ ਸਰਕਾਰ ਦੇ ਮੁੱਖ ਆਰਥਿਕ ਸਲਾਹਕਾਰ ਨੇ ਦਿੱਤਾ ਅਸਤੀਫਾ

Breaking: ਮੋਦੀ ਸਰਕਾਰ ਦੇ ਮੁੱਖ ਆਰਥਿਕ ਸਲਾਹਕਾਰ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ : ਮੋਦੀ ਸਰਕਾਰ ਵਿਚ ਮੁੱਖ ਆਰਥਿਕ ਸਲਾਹਕਾਰ ਕ੍ਰਿਸ਼ਨਾਮੁਰਥੀ ਸੁਬਰਾਮਨਿਅਨ ਨੇ ਅੱਜ ਸ਼ੁੱਕਰਵਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਮੁੱਖ ਆਰਥਿਕ ਸਲਾਹਕਾਰ ਦੇ ਰੂਪ ਵਿਚ ਉਨ੍ਹਾਂ ਨੇ ਆਪਣਾ 3 ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਸਿੱਖਿਆ ਜਗਤ ਵਿਚ ਵਾਪਸ ਪਰਤਣ ਦਾ ਫ਼ੈਸਲਾ ਲਿਆ ਹੈ।

Today Now News

RELATED ARTICLES
- Advertisment -

POPULAR POSTS