17.4 C
Chandigarh

TODAY NOW NEWS

Friday, March 20, 2026
HomeBREAKING NEWSBreaking- ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ

Breaking- ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ

ਅੰਮ੍ਰਿਤਸਰ :

ਡਰੱਗ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੰਜਾਬ ਅਤੇ ਹਾਈਕੋਰਟ ‘ਚੋਂ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਭਾਲ ਕਰ ਰਹੀ ਹੈ।

ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਦੇ ਗਰੀਨ ਐਵੇਨਿਊ ‘ਚ ਸਥਿਤ ਕੋਠੀ ਉੱਤੇ ਮੋਹਾਲੀ ਪੁਲਿਸ ਵੱਲੋਂ ਸਵੇਰੇ ਰੇਡ ਕੀਤੀ ਗਈ।

ਇਹ ਰੇਡ ਇੰਸਪੈਕਟਰ ਕੈਲਾਸ਼ ਦੀ ਅਗਵਾਈ ਵਿਚ ਕੀਤੀ ਗਈ ਅਤੇ ਕੋਠੀ ਦਾ ਚੱਪੇ ਚੱਪੇ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਕੋਠੀ ਵਿਚੋਂ ਕੁਝ ਵੀ ਨਾ ਮਿਲਣ ‘ਤੇ ਪੁਲਿਸ ਨੂੰ ਖਾਲੀ ਹੱਥ ਵਾਪਸ ਜਾਣਾ ਪਿਆ। ਪੁਲਿਸ ਕਰੀਬ ਇਕ ਘੰਟਾ ਉਨ੍ਹਾਂ ਦੀ ਕੋਠੀ ‘ਚ ਰਹੀ।

Today Now News

RELATED ARTICLES
- Advertisment -

POPULAR POSTS