17.1 C
Chandigarh

TODAY NOW NEWS

Thursday, March 19, 2026
Homeਚੰਡੀਗੜ੍ਹBreaking: ਸੁਖਬੀਰ ਬਾਦਲ ਨੇ ਐਲਾਨੇ 3 ਹੋਰ ਉਮੀਦਵਾਰ; ਪੜ੍ਹੋ ਪੂਰੀ ਖ਼ਬਰ

Breaking: ਸੁਖਬੀਰ ਬਾਦਲ ਨੇ ਐਲਾਨੇ 3 ਹੋਰ ਉਮੀਦਵਾਰ; ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵੱਲੋਂ ਕੀਤੇ ਟਵੀਟ ਮੁਤਾਬਕ ਬਾਦਲ ਨੇ ਸੁਨੀਤਾ ਚੌਧਰੀ ਨੂੰ ਬਲਾਚੌਰ, ਜਸਪਾਲ ਸਿੰਘ ਬਿੱਟੂ ਚੱਠਾ ਨੂੰ ਪਟਿਆਲਾ ਦਿਹਾਤੀ ਅਤੇ ਯੂਥ ਆਗੂ ਬਚਿੱਤਰ ਸਿੰਘ ਕੋਹਾੜ ਨੂੰ ਸ਼ਾਹਕੋਟ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ।

Today Now News

RELATED ARTICLES
- Advertisment -

POPULAR POSTS