16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹBreaking- ਪਟਿਆਲਾ ਤੋਂ ਸੁਖਬੀਰ ਬਾਦਲ ਨੇ ਐਲਾਨਿਆ ਉਮੀਦਵਾਰ, ਜਾਣੋ ਕੌਣ?

Breaking- ਪਟਿਆਲਾ ਤੋਂ ਸੁਖਬੀਰ ਬਾਦਲ ਨੇ ਐਲਾਨਿਆ ਉਮੀਦਵਾਰ, ਜਾਣੋ ਕੌਣ?

ਚੰਡੀਗੜ੍ਹ–

ਅੱਜ ਪਟਿਆਲਾ ਵਿਖੇ ਕੀਤੀ ਗਈ ਅਕਾਲੀ ਦਲ ਵਲੋਂ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਬਿੱਟੂ ਚੱਠਾ ਨੂੰ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ।

ਦੱਸ ਦਈਏ ਕਿ, ਅਕਾਲੀ ਦਲ ਇਸ ਤੋਂ ਪਹਿਲਾ 91 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਬਟਾਲਾ ਹਲਕੇ ਤੋਂ ਸੁੱਚਾ ਸਿੰਘ ਛੋਟੇਪੁਰ ਨੂੰ ਉਮੀਦਵਾਰ ਸੁਖਬੀਰ ਬਾਦਲ ਵਲੋਂ ਅੱਜ ਸਵੇਰੇ ਐਲਾਨਿਆ ਗਿਆ।

Today Now News

RELATED ARTICLES
- Advertisment -

POPULAR POSTS