ਚੰਡੀਗੜ੍ਹ

ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ, ਜਾਖੜ ਨੂੰ ਅਨੁਸਾਸ਼ਨੀ ਕਮੇਟੀ ਦੇ ਵੱਲੋਂ ਸੋਨੀਆ ਗਾਂਧੀ ਨੂੰ 2 ਸਾਲ ਦੇ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਮੰਨਿਆ ਜਾ ਰਿਹਾ ਕਿ, ਜਾਖੜ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ ਜਾ ਸਕਦਾ ਹੈ।



