16.8 C
Chandigarh

TODAY NOW NEWS

Friday, March 20, 2026
HomeBREAKING NEWSਵੱਡੀ ਖ਼ਬਰ: ਰਾਜਸਥਾਨ ਕਾਂਗਰਸ ਦੇ ਸਾਰੇ ਮੰਤਰੀਆਂ ਨੇ ਦਿੱਤੇ ਅਸਤੀਫ਼ੇ, ਕੱਲ੍ਹ ਹੋਵੇਗੀ...

ਵੱਡੀ ਖ਼ਬਰ: ਰਾਜਸਥਾਨ ਕਾਂਗਰਸ ਦੇ ਸਾਰੇ ਮੰਤਰੀਆਂ ਨੇ ਦਿੱਤੇ ਅਸਤੀਫ਼ੇ, ਕੱਲ੍ਹ ਹੋਵੇਗੀ ਹੰਗਾਮੀ ਮੀਟਿੰਗ

ਰਾਜਸਥਾਨ ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਗੁਆਂਢੀ ਰਾਜ ਰਾਜਸਥਾਨ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਰਾਜਸਥਾਨ ਕੈਬਨਿਟ ਦੇ ਸਾਰੇ ਮੰਤਰੀਆਂ ਨੇ ਅਸਤੀਫ਼ੇ ਦੇ ਦਿੱਤੇ ਹਨ।

ਜਾਣਕਾਰੀ ਦੇ ਮੁਤਾਬਕ ਕੱਲ੍ਹ 21 ਨਵੰਬਰ ਨੂੰ ਪੀਸੀਸੀ ਦੀ ਅਹਿਮ ਮੀਟਿੰਗ ਹੋਵੇਗੀ, ਜਿਸ ਵਿਚ ਕਈ ਵੱਡੇ ਐਲਾਨ ਹੋ ਸਕਦੇ ਹਨ।

Today Now News

RELATED ARTICLES
- Advertisment -

POPULAR POSTS