17.1 C
Chandigarh

TODAY NOW NEWS

Friday, March 20, 2026
HomeBREAKING NEWSਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਗਰੁੱਪ ਸੀ ਅਤੇ ਡੀ ਪੋਸਟਾਂ...

ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਗਰੁੱਪ ਸੀ ਅਤੇ ਡੀ ਪੋਸਟਾਂ ਲਈ ਉਮੀਦਵਾਰਾਂ ਲਈ ਲਾਜ਼ਮੀ ਹੋਇਆ ਪੰਜਾਬੀ ਯੋਗਤਾ ਟੈਸਟ

ਚੰਡੀਗੜ੍ਹ, 25 ਮਈ – ਮਾਨ ਸਰਕਾਰ ਨੇ ਇਕ ਹੋਰ ਵੱਡਾ ਫ਼ੈਸਲਾ ਲਿਆ ਹੈ | ਪੰਜਾਬ ਸਰਕਾਰ ਗਰੁੱਪ ਸੀ ਅਤੇ ਡੀ ਪੋਸਟਾਂ ਲਈ ਉਮੀਦਵਾਰਾਂ ਲਈ ਪੰਜਾਬੀ ਯੋਗਤਾ ਟੈਸਟ ਲਾਜ਼ਮੀ ਕਰ ਦਿੱਤਾ ਹੈ |ਉਮੀਦਵਾਰਾਂ ਨੇ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਐਪਟੀਟਿਊਡ ਟੈਸਟ ਵਿਚ ਘੱਟੋ-ਘੱਟ 50% ਅੰਕ ਪ੍ਰਾਪਤ ਕੀਤੇ ਹੋਣੇ ਚਾਹੀਦੇ ਹਨ। ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਵਿਚ ਤਰਜੀਹ ਮਿਲੇਗੀ | ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣਗੀਆਂ | ਇਸ ਤੋਂ ਪਹਿਲਾਂ ਗਰੁੱਪ ਸੀ ਅਤੇ ਡੀ ਲਈ ਪੰਜਾਬੀ ਯੋਗਤਾ ਜ਼ਰੂਰੀ ਨਹੀਂ ਸੀ।

Today Now News

RELATED ARTICLES
- Advertisment -

POPULAR POSTS