ਪਟਿਆਲਾ : ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵੋਟ ਹੱਕ ਦੀ ਵਰਤੋਂ ਕਰਨ ਪੁੱਜੇ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਪੱਕੀ ਹੈ। ਇਸ ਤਰ੍ਹਾਂ ਦੀ ਜਾਣਕਾਰੀ ਲਗਾਤਾਰ ਮਿਲ ਰਹੀ ਹੈ। ਉਨ੍ਹਾਂ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਕੇਜਰੀਵਾਲ ਨੂੰ ਖਾਲਿਸਤਾਨੀਆਂ ਦੀ ਹਮਾਇਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂੰ ਕੇਜਰੀਵਾਲ ਨੂੰ ਹਮਾਇਤ ਦੇ ਰਿਹਾ ਹੈ




