17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੋਨੀਆਂ ਗਾਂਧੀ ਨਾਲ ਮੁਲਾਕਾਤ ਕਰਨ ਦਿੱਲੀ ਪਹੁੰਚੇ ਕੈਪਟਨ ਅਮਰਿੰਦਰ ਸਿੰਘ

ਸੋਨੀਆਂ ਗਾਂਧੀ ਨਾਲ ਮੁਲਾਕਾਤ ਕਰਨ ਦਿੱਲੀ ਪਹੁੰਚੇ ਕੈਪਟਨ ਅਮਰਿੰਦਰ ਸਿੰਘ

ਪੰਜਾਬ ਕਾਂਗਰਸ ਦੀ ਕਮਾਨ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਪੰਜਾਬ ’ਚ ਪਾਰਟੀ ਦੀ ਅੰਦਰੂਨੀ ਰਾਜਨੀਤੀ ’ਚ ਕਾਫੀ ਬਦਲਾਅ ਆ ਗਿਆ ਹੈ। ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਲਈ ਅੱਜ ਪੰਜਾਬ ਦੇ ਸੀ. ਐੱਮ. ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚ ਗਏ ਹਨ। ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਉਹ ਕਈ ਕੇਂਦਰੀ ਮੰਤਰੀਆਂ ਨੂੰ ਵੀ ਮਿਲ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਅਤੇ ਕਾਂਗਰਸ ਹਾਈਕਮਾਨ ਵਿਚਾਲੇ ਪੰਜਾਬ ਕੈਬਿਨਟ ਵਿੱਚ ਫੇਰਬਦਲ ਤੇ ਵੀ ਚਰਚਾ ਹੋ ਸਕਦੀ ਹੈ।

Today Now News

RELATED ARTICLES
- Advertisment -

POPULAR POSTS