17.4 C
Chandigarh

TODAY NOW NEWS

Friday, March 20, 2026
HomeBREAKING NEWSCBI ਵੱਲੋਂ ਲਾਲੂ ਯਾਦਵ ਦੇ 17 ਟਿਕਾਣਿਆਂ 'ਤੇ ਛਾਪੇਮਾਰੀ, RRB ਨਾਲ ਸਬੰਧਤ...

CBI ਵੱਲੋਂ ਲਾਲੂ ਯਾਦਵ ਦੇ 17 ਟਿਕਾਣਿਆਂ ‘ਤੇ ਛਾਪੇਮਾਰੀ, RRB ਨਾਲ ਸਬੰਧਤ ਮਾਮਲਾ

ਪਟਨਾ: ਬਿਹਾਰ ਦੇ ਪਟਨਾ ਤੋਂ ਵੱਡੀ ਖ਼ਬਰ ਆ ਰਹੀ ਹੈ। ਸੀਬੀਆਈ ਵੱਲੋਂ ਲਾਲੂ ਯਾਦਵ ਦੇ ਜਾਣਕਾਰੀ ਮੁਤਾਬਕ ਰਾਬੜੀ ਦੇਵੀ ਦੇ ਘਰ (CBI Raid At Rabri Awas) ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੀਬੀਆਈ ਵੱਲੋਂ ਲਾਲੂ ਯਾਦਵ ਦੇ 17 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਰ.ਆਰ.ਬੀ. ਲਾਲੂ ਯਾਦਵ 2004 ਤੋਂ 2009 ਤੱਕ ਰੇਲ ਮੰਤਰੀ ਰਹੇ। ਇਹ ਛਾਪੇਮਾਰੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਈਆਂ ਬੇਨਿਯਮੀਆਂ ਕਾਰਨ ਕੀਤੀ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS