16.8 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 4 ਉਮੀਦਵਾਰਾਂ ਨੂੰ ਸਰਟੀਫਿਕੇਟ ਸੌਂਪੇ

ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 4 ਉਮੀਦਵਾਰਾਂ ਨੂੰ ਸਰਟੀਫਿਕੇਟ ਸੌਂਪੇ

ਚੰਡੀਗੜ : ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਗੁਲਜਾਰ ਇੰਦਰ ਚਾਹਲ ਨੇ ਪ੍ਰਾਪਤ ਕੀਤਾ। ਸਵੇਰੇ ਸਭ ਤੋਂ ਪਹਿਲਾਂ ਸੰਜੀਵ ਅਰੋੜਾ ਨੂੰ ਸਰਟੀਫਿਕੇਟ ਮੁੱਖ ਚੋਣ ਅਫਸਰ-ਕਮ-ਆਬਜਰਬਰ ਡਾ ਐਸ ਕਰੁਣਾ ਰਾਜੂ ਅਤੇ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸੌਂਪਿਆ।

ਇਸ ਤੋਂ ਬਾਅਦ ਸੰਦੀਪ ਕੁਮਾਰ ਪਾਠਕ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨਾਲ ਪੁੱਜੇ, ਜਿਨਾਂ ਨੂੰ ਸੁਰਿੰਦਰ ਪਾਲ ਨੇ ਸਰਟੀਫਿਕੇਟ ਸੌਂਪਿਆ। ਸ਼ਾਮ ਨੂੰ ਰਾਘਵ ਚੱਢਾ, ਹਰਭਜਨ ਸਿੰਘ ਦੇ ਨੁਮਾਇੰਦੇ ਅਤੇ ਅਸ਼ੋਕ ਮਿੱਤਲ ਨੇ ਸਰਟੀਫਿਕੇਟ ਪ੍ਰਾਪਤ ਕੀਤੇ।

Today Now News

RELATED ARTICLES
- Advertisment -

POPULAR POSTS