16 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਚੰਡੀਗੜ੍ਹ MC ਚੋਣਾਂ- AAP ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾਈ ਮੇਅਰ ਨੂੰ ਹਰਾਇਆ

ਚੰਡੀਗੜ੍ਹ MC ਚੋਣਾਂ- AAP ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾਈ ਮੇਅਰ ਨੂੰ ਹਰਾਇਆ

ਚੰਡੀਗੜ੍ਹ

ਚੰਡੀਗੜ੍ਹ MC ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾਈ ਮੇਅਰ ਰਵੀ ਕਾਂਤ ਨੂੰ ਹਰਾ ਦਿੱਤਾ ਹੈ।

ਖਬਰਾਂ ਮੁਤਾਬਕ ਭਾਜਪਾ ਦੇ ਉਮੀਦਵਾਰ ਰਵੀ ਕਾਂਤ ਸ਼ਰਮਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਮਨ ਪ੍ਰੀਤ ਸਿੰਘ ਤੋਂ 88 ਵੋਟਾਂ ਦੇ ਫਰਕ ਨਾਲ ਚੋਣ ਹਾਰ ਗਏ।

ਆਮ ਆਦਮੀ ਪਾਰਟੀ ਪਹਿਲੀ ਵਾਰ ਚੰਡੀਗੜ੍ਹ ਵਿੱਚ ਨਗਰ ਨਿਗਮ ਦੀਆਂ ਚੋਣਾਂ ਲੜ ਰਹੀਆਂ ਹਨ।

Today Now News

RELATED ARTICLES
- Advertisment -

POPULAR POSTS