17.4 C
Chandigarh

TODAY NOW NEWS

Friday, March 20, 2026
HomeBREAKING NEWSਸਰਕਾਰੀ ਦਫ਼ਤਰਾਂ ਦਾ ਬਦਲਿਆਂ ਸਮਾਂ, ਪੜ੍ਹੋ ਪੱਤਰ

ਸਰਕਾਰੀ ਦਫ਼ਤਰਾਂ ਦਾ ਬਦਲਿਆਂ ਸਮਾਂ, ਪੜ੍ਹੋ ਪੱਤਰ

ਚੰਡੀਗੜ੍ਹ ਪ੍ਰਸਾਸ਼ਨ ਦੇ ਵਲੋਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।

ਜਾਣਕਾਰੀ ਦੇ ਮੁਤਾਬਿਕ, ਹੁਣ ਦਫ਼ਤਰ ਸਵੇਰੇ 9:30 ਤੇ ਖੁੱਲਿਆ ਕਰਨਗੇ ਅਤੇ ਬੰਦ ਹੋਣ ਦਾ ਸਮਾਂ ਸ਼ਾਮ 5:30 ਹੋਵੇਗਾ।

Today Now News

RELATED ARTICLES
- Advertisment -

POPULAR POSTS