17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰCM Channi ਦੇ ਭਾਣਜੇ ਦੀ ਹਾਲਤ ਵਿਗੜੀ, ਹਸਪਤਾਲ ਦਾਖਲ

CM Channi ਦੇ ਭਾਣਜੇ ਦੀ ਹਾਲਤ ਵਿਗੜੀ, ਹਸਪਤਾਲ ਦਾਖਲ

ਅੰਮ੍ਰਿਤਸਰ : ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਹਨੀ ਜੋ ਕਪੂਰਥਲਾ ਜੇਲ੍ਹ ਵਿੱਚ ਬੰਦ ਸੀ ਦੀ ਅਚਾਨਕ ਸਿਹਤ ਖਰਾਬ ਹੋ ਗਈ ਹੈ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਭੇਜ ਦਿੱਤਾ ਹੈ।

ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ |ਈਡੀ ਵੱਲੋਂ ਫੜੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਈਡੀ ਨੇ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਤੇ ਕੁੱਝ ਸਮਾਂ ਪਹਿਲਾਂ ਹਨੀ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਸੀ।

Today Now News

RELATED ARTICLES
- Advertisment -

POPULAR POSTS