17.1 C
Chandigarh

TODAY NOW NEWS

Thursday, March 19, 2026
HomeBREAKING NEWSHoli 2022 : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀ...

Holi 2022 : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ

ਚੰਡੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੰਜਾਬ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਹੋਲੀ ਦੀ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਰੰਗਾਂ ਦਾ ਤਿਉਹਾਰ ਸਾਡੇ ਸਾਰਿਆਂ ਦੀ ਜ਼ਿੰਦਗੀ ਵਿਚ ਖੁਸ਼ਹਾਲੀ ਲਿਆਵੇ।

Today Now News

RELATED ARTICLES
- Advertisment -

POPULAR POSTS