16 C
Chandigarh

TODAY NOW NEWS

Friday, March 20, 2026
HomeBREAKING NEWS300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

300 ਯੂਨਿਟ ਬਿਜਲੀ ਮੁਫ਼ਤ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

ਚੰਡੀਗੜ੍ਹ, 1 ਜੁਲਾਈ – ਪੰਜਾਬ ‘ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਸਮੇਂ ਜੋ ਵਾਅਦੇ ਕਰਦੀਆਂ ਸਨ, ਉਨ੍ਹਾਂ ਨੂੰ ਪੂਰਾ ਹੁੰਦਿਆਂ 5 ਸਾਲ ਲੱਗ ਜਾਂਦੇ ਸਨ। ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ। ਅੱਜ ਪੰਜਾਬੀਆਂ ਨਾਲ ਕੀਤੀ ਇਕ ਹੋਰ ਗਰੰਟੀ ਨੂੰ ਪੂਰਾ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫ਼ਤ ਮਿਲੇਗੀ।

Today Now News

RELATED ARTICLES
- Advertisment -

POPULAR POSTS