17.4 C
Chandigarh

TODAY NOW NEWS

Friday, March 20, 2026
HomeBREAKING NEWSਮੁੱਖ ਮੰਤਰੀ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ; ਡੀਏ ‘ਚ 11%...

ਮੁੱਖ ਮੰਤਰੀ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ; ਡੀਏ ‘ਚ 11% ਵਾਧਾ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵੱਲੋਂ ਐਲਾਨ ਕਰਦਿਆਂ ਹੋਇਆ ਕਿਹਾ ਕਿ, ਸਰਕਾਰੀ ਮੁਲਾਜ਼ਮਾਂ ਲਈ ਡੀਏ ‘ਚ 11% ਵਾਧਾ ਕਰ ਦਿੱਤਾ ਗਿਆ ਹੈ।

ਸਭ ਤੋਂ ਪਹਿਲਾਂ ਐਲਾਨ ਚੰਨੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਕੀਤਾ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਦੇ DA ‘ਚ 11 ਫ਼ੀਸਦ ਵਾਧਾ ਕਰਨ ਦਾ ਐਲਾਨ ਕੀਤਾ।punjab

ਇਸ ਤਹਿਤ ਸਰਕਾਰ ਹਰ ਮਹੀਨੇ ਸਰਕਾਰੀ ਮੁਲਾਜ਼ਮਾਂ ਨੂੰ 440 ਕਰੋੜ ਰੁਪਏ ਦੇ DA ਵਜੋਂ ਭੁਗਤਾਨ ਕਰੇਗੀ। ਇਸ ਤੋਂ ਇਲਾਵਾ ਚੰਨੀ ਨੇ ਬਿਜਲੀ ਬਿੱਲਾਂ ‘ਚ ਰਾਹਤ ਦੇਣ ਦਾ ਐਲਾਨ ਕੀਤਾ ਹੈ। ਬਿਜਲੀ ਤਿੰਨ ਰੁਪਏ ਰੇਟ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ, ਬਿਜਲੀ ਬਕਾਏ ਸਾਰੇ ਮੁਆਫ਼ ਕਰ ਦਿੱਤੇ ਗਏ ਹਨ।

Today Now News

RELATED ARTICLES
- Advertisment -

POPULAR POSTS