16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ

ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ

ਸ਼ਿਮਲਾ, 1 ਅਗਸਤ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ।

Today Now News

RELATED ARTICLES
- Advertisment -

POPULAR POSTS