17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰCM ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ -ਸਿੱਧੂ

CM ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ -ਸਿੱਧੂ

ਪਟਿਆਲਾ,30 ਸਤੰਬਰ – ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਮੈਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਦੁਪਹਿਰ 3:00 ਵਜੇ ਪੰਜਾਬ ਭਵਨ, ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਨਾਲ ਹਰ ਇਕ ਗੱਲ ‘ਤੇ ਵਿਚਾਰ ਵਟਾਂਦਰੇ ਕੀਤਾ ਜਾਵੇਗਾ |

Today Now News

RELATED ARTICLES
- Advertisment -

POPULAR POSTS