17.4 C
Chandigarh

TODAY NOW NEWS

Friday, March 20, 2026
HomeBREAKING NEWSਅਕਾਲੀ ਦਲ ਦਾ ਸੀ ਧਰਨਾ, ਜਲਦੀ ਸੱਦਾਂਗੇ 11 ਮੈਂਬਰੀ ਕਮੇਟੀ ਦੀ ਇਕੱਤਰਤਾ...

ਅਕਾਲੀ ਦਲ ਦਾ ਸੀ ਧਰਨਾ, ਜਲਦੀ ਸੱਦਾਂਗੇ 11 ਮੈਂਬਰੀ ਕਮੇਟੀ ਦੀ ਇਕੱਤਰਤਾ : ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਹ ਧਰਨਾ ਸ਼੍ਰੋਮਣੀ ਅਕਾਲੀ ਦਲ ਦਾ ਸੀ, ਜਿਸ ਵਿਚ ਪੰਥ-ਦਰਦੀ ਪਾਰਟੀਆਂ ਦੇ ਨੁਮਾਇੰਦੇ ਆਪ ਮੁਹਾਰੇ ਹੋ ਕੇ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਕਮੇਟੀ ਦੇ ਯਤਨਾਂ ਨਾਲ ਬੰਦੀ ਸਿੱਖਾਂ ਦੀ ਰਿਹਾਈ ਹੁੰਦੀ ਹੈ ਤਾਂ ਕੌਮ ਪਰਵਾਨ ਕਰੇਗੀ। ਬੰਦੀ ਸਿੰਘਾਂ ਦੀ ਰਿਹਾਈ ਲਈ 11 ਮੈਂਬਰੀ ਕਮੇਟੀ ਦੀ ਇਕੱਤਰਤਾ ਜਲਦੀ ਸੱਦੀ ਜਾਵੇਗੀ, ਜਿਸ ਵਿਚ 11 ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇਗਾ।

Today Now News

RELATED ARTICLES
- Advertisment -

POPULAR POSTS