17.1 C
Chandigarh

TODAY NOW NEWS

Friday, March 20, 2026
HomeBREAKING NEWSBig Breaking: ਚਰਨਜੀਤ ਚੰਨੀ ਨੂੰ ਕਾਂਗਰਸ ਹਾਈਕਮਾਨ ਨੇ ਐਲਾਨਿਆ ਪੰਜਾਬ ਦਾ CM

Big Breaking: ਚਰਨਜੀਤ ਚੰਨੀ ਨੂੰ ਕਾਂਗਰਸ ਹਾਈਕਮਾਨ ਨੇ ਐਲਾਨਿਆ ਪੰਜਾਬ ਦਾ CM

ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਨੇ ਅੱਜ ਵੱਡਾ ਫ਼ੈਸਲਾ ਦਿੰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂਅ ਤੇ ਮੋਹਰ ਲਗਾਉਣ ਤੋਂ ਨਾਂਹ ਕਰਦਿਆਂ ਹੋਇਆ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੀ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ ਦਿੱਤੀ।

Today Now News

RELATED ARTICLES
- Advertisment -

POPULAR POSTS