17.1 C
Chandigarh

TODAY NOW NEWS

Thursday, March 19, 2026
HomeBREAKING NEWSਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ

ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ

ਚੰਡੀਗੜ੍ਹ, 19 ਸਤੰਬਰਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ ਹੋਇਆ ਹੈ। ਕਾਂਗਰਸੀ ਵਿਧਾਇਕ ਅਤੇ ਆਗੂ ਗੁਲਦਸਤੇ ਤੇ ਮਠਿਆਈਆਂ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।

Today Now News

RELATED ARTICLES
- Advertisment -

POPULAR POSTS